ਦੋਹਰਾ ॥
Dohira
ਦੋਹਰਾ:
ਏਕ ਪੁਰਖ ਆਯੋ ਤਹਾ ਅਮਿਤ ਰੂਪ ਕੀ ਖਾਨਿ ॥
Once, a man came, who was very handsome.
ਉਥੇ ਇਕ ਬੰਦਾ ਆ ਗਿਆ ਜੋ ਅਪਾਰ ਸੁੰਦਰਤਾ ਦੀ ਖਾਣ ਸੀ।
ਲਖਿ ਰਾਨੀ ਤਿਹ ਬਸਿ ਭਈ ਬਧੀ ਬਿਰਹ ਕੈ ਬਾਨ ॥੩॥
Becoming the victim of his love-arrows, Rani felt herself under his spell.(3)
ਉਸ ਨੂੰ ਵੇਖ ਕੇ ਰਾਣੀ ਮੋਹਿਤ ਹੋ ਗਈ ਅਤੇ ਬਿਰਹੋਂ ਦੇ ਬਾਣ ਨਾਲ ਵਿੰਨ੍ਹੀ ਗਈ ॥੩॥