ਦੋਹਰਾ

Dohira

ਦੋਹਰਾ:

ਦੁਤਿਯਾ ਮੰਤ੍ਰੀ ਬੁਧਿ ਬਰ ਰਾਜ ਰੀਤਿ ਕੀ ਖਾਨਿ

The learned Minister, who was adept in statesmanship,

ਦੂਜੇ ਮੰਤ੍ਰੀ ਨੇ, ਜੋ ਬਹੁਤ ਬੁੱਧੀਮਾਨ ਅਤੇ ਰਾਜਨੀਤੀ ਦੀ ਖਾਣ ਸੀ,

ਚਿਤ੍ਰ ਸਿੰਘ ਰਾਜਾ ਨਿਕਟ ਕਥਾ ਬਖਾਨੀ ਆਨਿ ॥੨॥

Narrated, once again, the story to Raja Chiter Singh.(2)

ਚਿਤ੍ਰ ਸਿੰਘ ਰਾਜੇ ਕੋਲ ਆ ਕੇ ਕਥਾ ਸੁਣਾਈ ॥੨॥