ਦੋਹਰਾ ॥

ਦੋਹਰਾ:

ਲਛਮਿ ਕੁਅਰਿ ਜਬ ਜੰਭ ਸੋ ਐਸੋ ਕਿਯੋ ਚਰਿਤ੍ਰ ॥

ਜਦ ਲੱਛਮੀ ਨੇ ਜੰਭਾਸੁਰ ਨਾਲ ਇਸ ਤਰ੍ਹਾਂ ਦਾ ਚਰਿਤ੍ਰ ਕੀਤਾ।

ਮਾਰਿ ਸੁਦਰਸਨ ਸੋ ਲਯੋ ਸੁਖਿਤ ਕੀਏ ਹਰਿ ਮਿਤ੍ਰ ॥੧੪॥

(ਤਦ) ਵਿਸ਼ਣੂ ਨੇ ਸੁਦਰਸ਼ਨ ਚਕ੍ਰ ਨਾਲ ਮਾਰ ਕੇ (ਆਪਣੇ) ਮਿਤਰ (ਇੰਦਰ) ਨੂੰ ਸੁਖੀ ਕੀਤਾ ॥੧੪॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਬਾਵਨੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੫੨॥੩੦੨੬॥ਅਫਜੂੰ॥

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੧੫੨ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੫੨॥੩੦੨੬॥ ਚਲਦਾ॥