ਦੋਹਰਾ

Dohira

ਦੋਹਰਾ:

ਜੂਨਿ ਜਾਟ ਕੀ ਤਿਨ ਧਰੀ ਮ੍ਰਿਤ ਮੰਡਲ ਮੈ ਆਇ

She took birth in the household of a Jat.

ਉਸ ਨੇ ਆ ਕੇ ਮ੍ਰਿਤ ਮੰਡਲ ਵਿਚ ਜੱਟ ਦੀ ਜੂਨ ਧਾਰਨ ਕੀਤੀ

ਚੂਚਕ ਕੇ ਉਪਜੀ ਭਵਨ ਹੀਰ ਨਾਮ ਧਰਵਾਇ ॥੧੬॥

She appeared in the house of Choochak and called herself as Heer.(16)

ਅਤੇ 'ਹੀਰ' ਨਾਂ ਧਾਰਨ ਕਰ ਕੇ ਚੂਚਕ ਦੇ ਘਰ ਪੈਦਾ ਹੋਈ ॥੧੬॥