ਦੋਹਰਾ ॥
Dohira
ਦੋਹਰਾ:
ਤਿਨ ਚਾਰੌ ਗਹਿ ਤਿਹ ਲਯੋ ਭਖਿਯੋ ਤਾ ਕਹ ਜਾਇ ॥
The thieves captured that goat and took it home to cook and eat.
ਉਨ੍ਹਾਂ ਚੌਹਾਂ (ਯਾਰਾਂ ਨੇ) ਉਸ (ਬਕਰੇ ਨੂੰ) ਪਕੜ ਲਿਆ ਅਤੇ ਉਸ ਨੂੰ ਲੈ ਜਾ ਕੇ ਖਾਇਆ।
ਅਜਿ ਤਜ ਭਜਿ ਜੜਿ ਘਰ ਗਯੋ ਛਲ ਨਹਿ ਲਖ︀ਯੋ ਬਨਾਇ ॥੬॥
The blockhead had left the goat without perceiving the deceptive(6)
(ਉਹ) ਮੂਰਖ ਬਕਰਾ ਛਡ ਕੇ ਭਜ ਕੇ ਘਰ ਚਲਾ ਗਿਆ, (ਪਰ ਉਨ੍ਹਾਂ ਦੇ) ਛਲ ਨੂੰ ਨਾ ਸਮਝ ਸਕਿਆ ॥੬॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਪੁਰਖ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਛਟਿ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੦੬॥੧੯੬੮॥ਅਫਜੂੰ॥
106th Parable of Auspicious Chritars Conversation of the Raja and the Minister, Completed With Benediction. (106)(1966)
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਪੁਰਖ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਇਕ ਸੌ ਛੇਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੦੬॥੧੯੬੮॥ ਚਲਦਾ॥