ਦੋਹਰਾ ॥
ਦੋਹਰਾ:
ਸੋਤ ਜਗਾਯੋ ਨਾਥ ਤਿਹ ਭੁਜ ਤਾ ਕੀ ਗਹਿ ਲੀਨ ॥
ਉਸ ਦੇ ਪਤੀ ਨੂੰ ਸੁਤੇ ਹੋਇਆਂ ਜਗਾ ਦਿੱਤਾ ਅਤੇ ਉਸ ਦੀ ਬਾਂਹ ਪਕੜ ਲਈ।
ਆਨਿ ਮਿਲਾਯੋ ਨ੍ਰਿਪਤ ਸੌ ਸਕਿਯੋ ਨ ਜੜ ਕਛੁ ਚੀਨ ॥੪॥
ਆ ਕੇ ਰਾਜੇ ਨਾਲ ਮਿਲਾ ਦਿੱਤਾ। ਉਹ ਮੂਰਖ ਕੁਝ ਵੀ ਸਮਝ ਨਾ ਸਕਿਆ ॥੪॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਅਠਾਨਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੯੮॥੩੬੯੮॥ਅਫਜੂੰ॥
ਇਥੇ ਸ੍ਰੀ ਚਰਿਤੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੯੮ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੯੮॥੩੬੯੮॥ ਚਲਦਾ॥