ਭੂਪ ਬਾਚ ਹਰਿ ਸੋ

Speech of the king addressed to Krishna:

ਰਾਜੇ ਨੇ ਕ੍ਰਿਸ਼ਨ ਨੂੰ ਕਿਹਾ:

ਦੋਹਰਾ

DOHRA

ਦੋਹਰਾ:

ਭੂਪ ਤਬੈ ਹਰਿ ਹੇਰਿ ਕੈ ਐਸੋ ਕਹਿਓ ਸੁਨਾਇ

ਰਾਜਾ (ਜਰਾਸੰਧ) ਨੇ ਸ੍ਰੀ ਕ੍ਰਿਸ਼ਨ ਨੂੰ ਵੇਖ ਕੇ ਇਸ ਤਰ੍ਹਾਂ ਸੁਣਾ ਕੇ ਕਿਹਾ-

ਤੂੰ ਗੁਆਰ ਛਤ੍ਰੀਨ ਸੋ ਜੂਝ ਕਰੈਗੋ ਆਇ ॥੧੮੨੮॥

Then looking at Krishna, the king said, “How will you fight with Kshatriyas being only a milkman?”1828.

ਤੂੰ ਗਵਾਲਾ ਹੋ ਕੇ ਛਤ੍ਰੀਆਂ ਨਾਲ ਆ ਕੇ ਯੁੱਧ ਕਰੇਂਗਾ ॥੧੮੨੮॥