ਰੂਆਲ ਛੰਦ

ROOAAL STANZA

ਰੂਆਲ ਛੰਦ:

ਭਾਤਿ ਭਾਤਿ ਬਿਅੰਤਿ ਦੇਸ ਭਵੰਤ ਕਿਰਤ ਉਚਾਰ

ਅਤ੍ਰੀ ਮੁਨੀ ਦਾ ਪੁੱਤਰ (ਦੱਤ) ਭਾਂਤ ਭਾਂਤ ਦੇ ਬੇਅੰਤ ਦੇਸਾਂ ਵਿਚ ਪ੍ਰਭੂ ਦੀ ਕੀਰਤੀ ਗਾਉਂਦਾ ਫਿਰਿਆ

ਭਾਤਿ ਭਾਤਿ ਪਗੋ ਲਗਾ ਤਜਿ ਗਰਬ ਅਤ੍ਰਿ ਕੁਮਾਰ

Touching the feet of various sages and forsaking his pride, Dutt, the son of Atri, began to wander in various countries

ਅਤੇ ਤਰ੍ਹਾਂ ਤਰ੍ਹਾਂ ਦੇ ਹੰਕਾਰ ਨੂੰ ਤਿਆਗ ਕੇ (ਉਸ ਦੀ) ਚਰਨੀਂ ਲਗਾ ਰਿਹਾ।

ਕੋਟਿ ਬਰਖ ਕਰੀ ਜਬੈ ਹਰਿ ਸੇਵਿ ਵਾ ਚਿਤੁ ਲਾਇ

ਉਸ ਨੇ ਜਦ ਚਿਤ ਲਗਾ ਕੇ ਕਰੋੜਾਂ ਵਰ੍ਹੇ ਹਰਿ ਦੀ ਸੇਵਾ ਕੀਤੀ,

ਅਕਸਮਾਤ ਭਈ ਤਬੈ ਤਿਹ ਬਿਓਮ ਬਾਨ ਬਨਾਇ ॥੧੦੯॥

When, for lakhs of years, he served the Lord single-mindedly, then suddenly, a voice came from heaven.109.

(ਤਾਂ) ਉਸ ਨੂੰ ਅਚਾਨਕ (ਇਸ ਤਰ੍ਹਾਂ) ਦੀ ਆਕਾਸ਼ਬਾਣੀ ਹੋਈ ॥੧੦੯॥