ਦੋਹਰਾ ॥
Dohira
ਦੋਹਰਾ:
ਧਰਿਯੋ ਰੂਪ ਤ੍ਰਿਯ ਕੋ ਤਹਾ ਆਪੁਨ ਤੁਰਤਿ ਮੁਰਾਰਿ ॥
Murari (Vishnu) had veiled himself as a pretty woman,
ਵਿਸ਼ਣੂ ਨੇ ਤੁਰਤ ਆਪ ਇਸਤਰੀ ਦਾ ਰੂਪ ਧਾਰਨ ਕੀਤਾ
ਛਲੀ ਛਿਨਿਕ ਮੋ ਛਲਿ ਗਯੋ ਜਿਤੇ ਹੁਤੇ ਅਸੁਰਾਰਿ ॥੨੬॥
And instantly beguiled the devils.(26)(1)
ਅਤੇ ਉਹ ਛਲੀ ਰੂਪ ਵਾਲਾ (ਅਰਥਾਤ ਮਹਾ ਮੋਹਨੀ) ਜਲਦੀ ਹੀ ਸਾਰਿਆਂ ਦੈਂਤਾਂ ਨੂੰ ਛਲ ਕੇ ਚਲਾ ਗਿਆ ॥੨੬॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਤੇਈਸਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੨੩॥੨੪੧੬॥ਅਫਜੂੰ॥
123rd Parable of Auspicious Chritars Conversation of the Raja and the Minister, Completed With Benediction. (123)(2414)
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰਿਯਾ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੨੩ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੨੩॥੨੪੧੬॥ ਚਲਦਾ॥