ਦੋਹਰਾ

Dohira

ਦੋਹਰਾ:

ਰਿਖਿ ਗੋਤਮ ਰਿਸਿ ਕੈ ਕਹਿਯੋ ਕੋ ਆਯੋ ਇਹ ਧਾਮ

Rishi Gautam, in fury, asked who had come to this house.

ਰਿਸ਼ੀ ਗੋਤਮ ਨੇ ਕ੍ਰੋਧਿਤ ਹੋ ਕੇ ਕਿਹਾ ਕਿ ਇਸ ਘਰ ਵਿਚ ਕੌਣ ਆਇਆ ਹੈ।

ਤਬ ਤਿਹ ਅਸ ਉਤਰ ਦਿਯੋ ਰਿਖਹਿ ਬਿਹਸਿ ਕਰਿ ਬਾਮ ॥੧੬॥

Then the wife responded laughingly,(16)

ਤਦ ਇਸਤਰੀ ਨੇ ਰਿਸ਼ੀ ਨੂੰ ਹੱਸ ਕੇ ਇਸ ਤਰ੍ਹਾਂ ਉੱਤਰ ਦਿੱਤਾ ॥੧੬॥