ਚੌਪਈ ॥

Chaupaee

ਚੌਪਈ:

ਸੁਨੁ ਰਾਨੀ ਤੈ ਮੋਹਿ ਜਿਯਾਰੋ ॥

ਹੇ ਰਾਣੀ! ਸੁਣ, ਤੂੰ ਮੈਨੂੰ ਜੀਵਨ-ਦਾਨ ਦਿੱਤਾ ਹੈ।

ਅਬ ਚੇਰੋ ਮੈ ਭਯੋ ਤਿਹਾਰੋ ॥

‘Listen, Rani, you have endowed me a new life, now I am your slave.

ਹੁਣ ਮੈਂ ਤੇਰਾ ਦਾਸ ਹੋ ਗਿਆ ਹਾਂ।

ਅਬ ਯੌ ਬਸੀ ਮੋਰ ਮਨ ਮਾਹੀ ॥

ਹੁਣ ਮੇਰੇ ਮਨ ਵਿਚ ਇਹ ਗੱਲ ਸਮਾ ਗਈ ਹੈ

ਤੋ ਸਮ ਔਰ ਤ੍ਰਿਯਾ ਕਹੂੰ ਨਾਹੀ ॥੩੪॥

‘And I am absolutely satisfied that there could never be a woman like you in the world.’(34)(1)

ਕਿ ਤੇਰੇ ਵਰਗੀ ਹੋਰ ਕੋਈ ਇਸਤਰੀ ਨਹੀਂ ਹੈ ॥੩੪॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਅਠਾਈਸਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੨੮॥੨੫੨੩॥ਅਫਜੂੰ॥

128th Parable of Auspicious Chritars Conversation of the Raja and the Minister, Completed With Benediction. (128)(2521)

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰਿਯਾ ਚਰਿਤ੍ਰ ਦੇ ਮੰਤ੍ਰੀ ਭੂਪ ਦੇ ਸੰਵਾਦ ਦੇ ੧੨੮ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੨੮॥੨੫੨੩॥ ਚਲਦਾ॥