ਅੜਿਲ

Arril

ਅੜਿਲ:

ਸੁਨੋ ਰਾਇ ਇਕ ਤ੍ਰਿਯਾ ਸੁਭ ਤਾਹਿ ਬੁਲਾਇਯੈ

‘Listen, my Raja, a female is very auspicious,

ਹੇ ਰਾਜਨ! ਸੁਣੋ; ਇਕ ਬਹੁਤ ਚੰਗੀ ਇਸਤਰੀ ਹੈ, ਉਸ ਨੂੰ ਬੁਲਾਓ।

ਤਾ ਸੌ ਮੈਨ ਬਿਹਾਰ ਬਿਸੇਖ ਕਮਾਇਯੈ

‘By making love with her one is alleviated,

ਉਸ ਨਾਲ ਬਹੁਤ ਤਰ੍ਹਾਂ ਦੀ ਕਾਮ-ਕ੍ਰੀੜਾ ਕਰੋ।

ਐਸੀ ਤ੍ਰਿਯ ਕਰ ਪਰੈ ਜਾਨ ਨਹਿ ਦੀਜਿਯੈ

‘If such a woman comes across, one should not let go,

ਅਜਿਹੀ ਇਸਤਰੀ ਜੇ ਹੱਥ ਲਗੇ ਤਾਂ ਜਾਣ ਨਹੀਂ ਦੇਣੀ ਚਾਹੀਦੀ

ਹੋ ਨਿਜੁ ਨਾਰੀ ਸੋ ਨੇਹੁ ਕਬਹੂੰ ਕੀਜਿਯੈ ॥੧੯॥

‘(Might be) one had to abandon his own female.(l9)

ਅਤੇ ਆਪਣੀ ਨਾਰੀ ਨਾਲ ਕਦੇ ਪ੍ਰੇਮ ਨਹੀਂ ਕਰਨਾ ਚਾਹੀਦਾ ॥੧੯॥