ਚੌਪਈ ॥

ਚੌਪਈ:

ਲਾਗਤ ਬਾਨ ਰਾਵ ਰਿਸਿ ਭਯੋ ॥

ਬਾਣ ਲਗਦਿਆਂ ਹੀ

ਸਰ ਪਰ ਨਾਮ ਲਿਖਿਯੋ ਲਖਿ ਲਯੋ ॥

ਤੀਰ ਉਤੇ (ਮਿਤਰ ਰਾਜੇ ਦਾ) ਨਾਮ ਲਿਖਿਆ ਵੇਖ ਕੇ ਰਾਜਾ ਕ੍ਰੋਧ ਨਾਲ ਭਰ ਗਿਆ।

ਮੁਹਿ ਇਨ ਹਨ︀ਯੋ ਨ੍ਰਿਪਤਿ ਸੋਊ ਮਾਰਿਯੋ ॥

ਮੈਨੂੰ ਇਸ ਨੇ ਮਾਰਿਆ ਹੈ, ਰਾਜੇ ਨੇ ਉਸ ਨੂੰ ਮਾਰ ਦਿੱਤਾ

ਬਹੁਰਿ ਆਪਹੂੰ ਸ੍ਵਰਗ ਸਿਧਾਰਿਯੋ ॥੨੦॥

ਅਤੇ ਫਿਰ ਆਪ ਵੀ ਸਵਰਗ ਚਲਾ ਗਿਆ ॥੨੦॥