ਆਸਾ ਮਹਲਾ

Aasaa, Fifth Mehl,

ਆਸਾ ਪੰਜਵੀਂ ਪਾਤਸ਼ਾਹੀ।

ਸਲੋਕੁ

Salok:

ਸਲੋਕ।

ਹਰਿ ਹਰਿ ਨਾਮੁ ਜਪੰਤਿਆ ਕਛੁ ਕਹੈ ਜਮਕਾਲੁ

If you chant the Naam, the Name of the Lord, Har, Har, the Messenger of Death will have nothing to say to you.

ਪਰਮਾਤਮਾ ਦਾ ਨਾਮ ਸਿਮਰਦਿਆਂ ਮੌਤ ਦਾ ਡਰ ਪੋਹ ਨਹੀਂ ਸਕਦਾ (ਆਤਮਕ ਮੌਤ ਨੇੜੇ ਨਹੀਂ ਆ ਸਕਦੀ)। ਕਛੁ ਨ ਕਹੈ = ਕੁਝ ਨਹੀਂ ਆਖਦਾ, ਪੋਹ ਨਹੀਂ ਸਕਦਾ। ਜਮਕਾਲੁ = ਮੌਤ, ਆਤਮਕ ਮੌਤ।

ਨਾਨਕ ਮਨੁ ਤਨੁ ਸੁਖੀ ਹੋਇ ਅੰਤੇ ਮਿਲੈ ਗੋਪਾਲੁ ॥੧॥

O Nanak, the mind and body will be at peace, and in the end, you shall merge with the Lord of the world. ||1||

ਹੇ ਨਾਨਕ! (ਸਿਮਰਨ ਦੀ ਬਰਕਤਿ ਨਾਲ) ਮਨ ਸੁਖੀ ਰਹਿੰਦਾ ਹੈ ਹਿਰਦਾ ਸੁਖੀ ਹੋ ਜਾਂਦਾ ਹੈ, ਤੇ, ਆਖ਼ਰ ਪਰਮਾਤਮਾ ਭੀ ਮਿਲ ਪੈਂਦਾ ਹੈ ॥੧॥ ਅੰਤੇ = ਆਖ਼ਰ ਨੂੰ ॥੧॥