ਚੌਪਈ

Chaupaee

ਚੌਪਈ:

ਨ੍ਰਿਪ ਕੋ ਬਚਨ ਭ੍ਰਿਤ ਸੁਨਿ ਧਾਏ

ਰਾਜੇ ਦੀ ਆਗਿਆ ਸੁਣਾ ਕੇ ਨੌਕਰ ਭਜੇ ਆਏ

ਮੰਤ੍ਰੀ ਕੀ ਦੁਹਿਤਾ ਢਿਗ ਆਏ

Immediately getting Raja’s order, the attendants came to the daughter of the minister.

ਅਤੇ ਮੰਤ੍ਰੀ ਦੀ ਪੁੱਤਰੀ (ਰੋਸਨਿ ਰਾਇ) ਕੋਲ ਆਏ।

ਕੌਨ ਦੇਸ ਏਸ੍ਵਰ ਤੁਹਿ ਜਾਯੋ

(ਆ ਕੇ ਕਹਿਣ ਲਗੇ-) ਕਿਹੜੇ ਦੇਸ ਦੇ ਰਾਜੇ ਦਾ ਤੂੰ ਪੁੱਤਰ ਹੈਂ'।

ਚਲੋ ਰਾਵ ਜੂ ਬੋਲਿ ਪਠਾਯੋ ॥੧੭॥

‘What country have you come and whose son are you? Come our Raja has called you.’(17)

ਚਲੋ, (ਸਾਡੇ) ਰਾਜਾ ਜੀ ਨੇ (ਤੈਨੂੰ) ਬੁਲਾਣ ਲਈ ਭੇਜਿਆ ਹੈ ॥੧੭॥