ਦੋਹਰਾ ॥
Dohira
ਦੋਹਰਾ:
ਇਕ ਦਿਨ ਜੋਗੀ ਘਰ ਹੁਤੋ ਗ੍ਰਿਹਸਤੀ ਪਹੂੰਚ︀ਯਾ ਆਇ ॥
One day while the ascetic was still in the house, her householder came back.
ਇਕ ਦਿਨ ਜੋਗੀ (ਇਸਤਰੀ ਦੇ) ਘਰ ਵਿਚ ਸੀ। (ਉਤੋਂ) ਗ੍ਰਿਹਸਥੀ ਆ ਪਹੁੰਚਿਆ।
ਤਾ ਸੌ ਕਹਾ ਬਨਾਇ ਤ੍ਰਿਯ ਏਕ ਚਰਿਤ ਸਮਝਾਇ ॥੪॥
Then his wife, playing vilely, misled him (husband) like this,(4)
ਉਸ (ਜੋਗੀ) ਨੂੰ ਇਸਤਰੀ ਨੇ ਇਕ ਚਰਿਤ੍ਰ (ਕਥਾ) ਬਣਾ ਕੇ ਸਮਝਾ ਦਿੱਤੀ ॥੪॥