ਦੋਹਰਾ ॥
Dohira
ਦੋਹਰਾ:
ਤੀਰ ਸਤੁਦ੍ਰਵ ਕੇ ਹੁਤੋ ਰਹਤ ਰਾਇ ਸੁਖ ਪਾਇ ॥
There lived a Raja at the banks of river Satluj.
ਸਤਲੁਜ ਨਦੀ ਦੇ ਕੰਢੇ ਉਤੇ ਇਕ ਰਾਜਾ ਸੁਖ ਪੂਰਵਕ ਰਹਿੰਦਾ ਸੀ।
ਦਰਬ ਹੇਤ ਤਿਹ ਠੌਰ ਹੀ ਰਾਮਜਨੀ ਇਕ ਆਇ ॥੧॥
Enticed by the lure of his wealth, a prostitute came over.(1)
ਉਸ ਦੇ ਸਥਾਨ ਤੇ ਇਕ ਵੇਸਵਾ ('ਰਾਮਜਨੀ') ਧਨ ਪ੍ਰਾਪਤ ਕਰਨ ਲਈ ਆ ਗਈ ॥੧॥