ਦੋਹਰਾ

Dohira

ਦੋਹਰਾ:

ਬਚਨ ਸੁਨਤ ਗੁਰ ਬਕ੍ਰਤ ਤੇ ਸਿਖ︀ਯ ਸਕੇ ਦੁਰਾਇ

Listening to their Guru, the Sikh could not hide (the secret),

ਗੁਰੂ ਦੇ ਮੁਖ ਤੋਂ ਬੋਲ ਸੁਣ ਕੇ ਸੇਵਕ (ਗੱਲ ਨੂੰ) ਲੁਕਾ ਨਾ ਸਕੇ

ਪਨੀ ਪਾਮਰੀ ਕੇ ਸਹਿਤ ਸੋ ਤ੍ਰਿਯ ਦਈ ਬਤਾਇ ॥੪॥

And they told about the woman, the shoe and the robe.(4)

ਅਤੇ ਜੁਤੀ ਤੇ ਪਾਮਰੀ ਸਹਿਤ ਉਸ ਇਸਤਰੀ ਸੰਬੰਧੀ ਦਸ ਦਿੱਤਾ ॥੪॥