ਚੌਪਈ

Chaupaee

ਚੌਪਈ:

ਸਭ ਕੋਊ ਐਸੀ ਭਾਤਿ ਬਖਾਨੈ

ਸਭ ਕੋਈ ਇਹੀ ਕਹਿੰਦੇ ਸਨ ਅਤੇ ਮੰਨਦੇ ਸਨ

ਨ︀ਯਾਇ ਭਯੋ ਤਾਹਿ ਕਰ ਮਾਨੈ

All the people understood that, for not getting the justice and losing

ਕਿ ਉਸ ਨੂੰ ਇਨਸਾਫ਼ ਨਹੀਂ ਮਿਲਿਆ ਹੈ।

ਧਨੁ ਬਿਨੁ ਨਾਰਿ ਝਖਤ ਅਤਿ ਭਈ

(ਉਹ) ਇਸਤਰੀ ਧਨ ਤੋਂ ਬਿਨਾ ਬਹੁਤ ਝਖਦੀ ਰਹੀ

ਹ੍ਵੈ ਜੋਗਨ ਬਨ ਮਾਝ ਸਿਧਈ ॥੧੧॥

all the wealth, she had gone to the jungle and become an ascetic.(11)

ਅਤੇ ਜੋਗਣ ਬਣ ਕੇ ਬਨ ਨੂੰ ਚਲੀ ਗਈ ॥੧੧॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਚਾਰ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੦੪॥੧੯੪੬॥ਅਫਜੂੰ॥

104th Parable of Auspicious Chritars Conversation of the Raja and the Minister, Completed With Benediction. (104)(1944)

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਯਾ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਇਕ ਸੌ ਚਾਰ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੦੪॥੧੯੪੬॥ ਚਲਦਾ॥