ਦੋਹਰਾ ॥
Dohira
ਦੋਹਰਾ:
ਸੁਤ ਜਰਾਇ ਪਤਿ ਜਾਰਿ ਕੈ ਬਹੁਰਿ ਮੁਗਲ ਗਹਿ ਲੀਨ ॥
After cremating her son and husband, she had put Mughal to death by burning,
ਪੁੱਤਰ ਅਤੇ ਪਤੀ ਨੂੰ ਸਾੜ ਕੇ, ਫਿਰ ਮੁਗ਼ਲ ਨੂੰ ਪਕੜ ਲਿਆ।
ਤਾ ਪਾਛੇ ਆਪਨ ਜਰੀ ਤ੍ਰਿਯ ਚਰਿਤ੍ਰ ਯੌ ਕੀਨ ॥੧੨॥
Then immolated herself and, thus, conducted a clever pretence.
ਉਸ ਪਿਛੋਂ ਆਪ ਸੜ ਗਈ। (ਉਸ) ਇਸਤਰੀ ਨੇ ਇਸ ਤਰ੍ਹਾਂ ਦਾ ਚਰਿਤ੍ਰ ਕੀਤਾ ॥੧੨॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਛਬੀਸਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੨੬॥੨੪੭੯॥ਅਫਜੂੰ॥
126th Parable of Auspicious Chritars Conversation of the Raja and the Minister, Completed With Benediction. (126)(2477)
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰਿਯਾ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੨੬ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੨੬॥੨੪੭੯॥ ਚਲਦਾ॥