ਛੰਦ ॥

Chhand

ਛੰਦ:

ਧਰਹੁ ਧੀਰਜ ਮਨ ਬਾਲ ਮਦਨ ਤੁਮਰੋ ਕਸ ਕਰਿ ਹੈ ॥

(ਰਾਜੇ ਨੇ ਕਿਹਾ) ਹੇ ਬਾਲਾ! ਮਨ ਵਿਚ ਧੀਰਜ ਧਰ, ਕਾਮ ਦੇਵ ਤੇਰਾ ਕੀ ਕਰੇਗਾ?

ਮਹਾ ਰੁਦ੍ਰ ਕੋ ਧ︀ਯਾਨ ਧਰੋ ਮਨ ਬੀਚ ਸੁ ਡਰਿ ਹੈ ॥

(He) ‘Calm down, Oh Lady, the Cupid will not harm you.

(ਤੂੰ) ਮਨ ਵਿਚ ਮਹਾ ਰੁਦ੍ਰ ਦਾ ਧਿਆਨ ਧਰ, ਉਹ ਡਰ ਜਾਵੇਗਾ।

ਹਮ ਨ ਤੁਮਾਰੇ ਸੰਗ ਭੋਗ ਰੁਚਿ ਮਾਨਿ ਕਰੈਗੇ ॥

‘You put your thought to Ruder, the Great, (Cupid) will be scared away.

ਮੈਂ ਤੇਰੇ ਨਾਲ ਰੁਚੀ ਪੂਰਵਕ ਕਾਮ-ਕ੍ਰੀੜਾ ਨਹੀਂ ਕਰਾਂਗਾ।

ਤ︀ਯਾਗਿ ਧਰਮ ਕੀ ਨਾਰਿ ਤੋਹਿ ਕਬਹੂੰ ਨ ਬਰੈਗੇ ॥੨੪॥

‘Not to abandon my wife, I will never have sex with you.(24)

(ਮੈਂ ਆਪਣੀ) ਧਰਮ ਪਤਨੀ ਨੂੰ ਛਡ ਕੇ ਤੈਨੂੰ ਕਦੇ ਵੀ ਨਹੀਂ ਵਰਾਂਗਾ ॥੨੪॥