ਦੋਹਰਾ

Dohira

ਦੋਹਰਾ:

ਨੈਨਨ ਸੋ ਹਰਿ ਰਾਇ ਕਹਿ ਭੌਹਨ ਉਤਰ ਦੀਨ

With the glitter through his eyes, Krishna responded,

ਨੈਣਾਂ ਦੇ ਇਸ਼ਾਰੇ ਨਾਲ ਹੀ ਕ੍ਰਿਸ਼ਨ ਨੂੰ ਕਿਹਾ ਅਤੇ ਭੌਆਂ ਦੇ ਸੰਕੇਤ ਨਾਲ (ਉਸ ਨੇ) ਉੱਤਰ ਦੇ ਦਿੱਤਾ।

ਭੇਦ ਪਾਯੋ ਕੌਨਹੂੰ ਕ੍ਰਿਸਨ ਬਿਦਾ ਕਰ ਦੀਨ ॥੭॥

But no body acquiesced the mystery and Krishna was bid good-bye.(7)(1)

ਬਿਨਾ ਕਿਸੇ ਦੁਆਰਾ ਭੇਦ ਨੂੰ ਸਮਝਣ ਦੇ ਕ੍ਰਿਸ਼ਨ ਨੇ ਉਸ ਨੂੰ ਵਿਦਾ ਕਰ ਦਿੱਤਾ ॥੭॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਅਸੀਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੮੦॥੧੩੪੪॥ਅਫਜੂੰ॥

Eightieth Parable of Auspicious Chritars Conversation of the Raja and the Minister, Completed with Benediction. (80)(1342)

ਇਥੇ ਸ੍ਰੀ ਚਰਿਤ੍ਰੋਪਾਖਿਆਨ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੮੦ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੮੦॥੧੩੪੪॥ ਚਲਦਾ॥