ਸੋਰਠਾ

SORTHA

ਸੋਰਠਾ:

ਪ੍ਰਿਥਮ ਜੁਧਿਸਟਰ ਭਾਖਿ ਬੰਧੁ ਸਬਦ ਪੁਨਿ ਭਾਖਯੈ

ਪਹਿਲਾਂ 'ਜੁਧਿਸਟਰ' (ਸ਼ਬਦ) ਕਹੋ, ਫਿਰ 'ਬੰਧੁ' (ਭਰਾ) ਸ਼ਬਦ ਕਥਨ ਕਰੋ।

ਜਾਨ ਹ੍ਰਿਦੈ ਮੈ ਰਾਖੁ ਸਕਲ ਨਾਮ ਬਾਨ ਕੇ ॥੧੬੮॥

Uttering “Yudhishtar” primarily and then saying the word “Bandhu” all the names of Baan are known.168.

(ਇਹ) ਸਾਰੇ ਬਾਣ ਦੇ ਨਾਮ ਸਮਝ ਕੇ, ਹਿਰਦੇ ਵਿਚ ਰਖ ਲਵੋ ॥੧੬੮॥