ਦੋਹਰਾ ॥
Dohira
ਦੋਹਰਾ:
ਤਬ ਪਾਰਥ ਕੇਤੇ ਕਟਕ ਕਾਟੇ ਕੋਪ ਬਢਾਇ ॥
Then Parth (Arjan) was outraged, as well, and decimated a few.
ਤਦ ਅਰਜਨ ਨੇ ਕ੍ਰੋਧ ਵਧਾ ਕੇ ਕਈ ਸੂਰਮੇ ਮਾਰ ਦਿੱਤੇ।
ਕੇਤੇ ਕਟਿ ਡਾਰੇ ਕਟਿਨ ਕਾਟੇ ਕਰੀ ਬਨਾਇ ॥੨੨॥
He annihilated many and cut off a number of elephants.(22)
ਕਿਤਨੇ ਹੀ ਸੂਰਮਿਆਂ ਨੂੰ ਮਾਰ ਦਿੱਤਾ ਅਤੇ ਕਈ ਹਾਥੀ ਕਟ ਦਿੱਤੇ ॥੨੨॥