ਚੌਪਈ

Chaupaee

ਚੌਪਈ:

ਅਤਿ ਦੁਰਬਲ ਜਬ ਤਾਹਿ ਨਿਹਾਰਿਯੋ

ਜਦੋਂ ਉਸ ਨੂੰ ਬਹੁਤ ਦੁਰਬਲ ਵੇਖਿਆ

ਤਬ ਨਊਆ ਸੁਤ ਬਚਨ ਉਚਾਰਿਯੋ

When he saw him getting very week, the barber’s son asked,

ਤਦ ਨਾਈ ਦੇ ਪੁੱਤਰ ਨੇ ਕਿਹਾ,

ਏਕ ਖਾਟ ਯਾ ਕੋ ਅਬ ਦੀਜੈ

ਹੁਣ ਇਸ ਨੂੰ ਇਕ ਮੰਜੀ ਦੇ ਦਿਓ

ਮੇਰੋ ਕਹਿਯੋ ਬਚਨ ਯਹ ਕੀਜੈ ॥੧੪॥

‘Give him a bed, and every body must do what I say.’(14)

ਅਤੇ ਮੇਰੇ ਕਹੇ ਅਨੁਸਾਰ ਇਸ ਤਰ੍ਹਾਂ ਕਰੋ ॥੧੪॥