ਦੋਹਰਾ

Dohira

ਦੋਹਰਾ:

ਅਮਿਤ ਰੂਪ ਤਾ ਕੌ ਨਿਰਖਿ ਮਨ ਕ੍ਰਮ ਬਸਿ ਭਯੋ ਪੀਯ

Impressed by her many-fold qualities, her lover accepted her command.

ਉਸ ਦੇ ਆਪਾਰ ਰੂਪ ਨੂੰ ਵੇਖ ਕੇ ਮਨ ਅਤੇ ਕਰਮ ਕਰ ਕੇ ਪ੍ਰਿਯ (ਰਾਜਾ) ਉਸ ਦੇ ਵਸ ਵਿਚ ਸੀ।

ਨਿਸੁ ਦਿਨ ਗ੍ਰਿਹ ਤਾ ਕੇ ਰਹੈ ਔਰ ਹੇਰਤ ਤ੍ਰੀਯ ॥੪॥

Always accepted her faculty and would not heed to any other woman.(4)

ਰਾਤ ਦਿਨ ਉਸੇ ਦੇ ਘਰ ਰਹਿੰਦਾ ਅਤੇ ਹੋਰ ਕਿਸੇ ਇਸਤਰੀ ਨੂੰ ਨਾ ਵੇਖਦਾ ॥੪॥