ਦੋਹਰਾ

Dohira

ਦੋਹਰਾ:

ਚਾਰਿ ਪਹਰ ਰਜਨੀ ਤ੍ਰਿਯਹਿ ਰਮਤ ਹੁਤੋ ਸੁਖ ਪਾਇ

He had been making love with her during all the four watches of the night,

(ਉਹ ਰਾਜਾ ਪਹਿਲਾਂ ਉਸ ਨਾਲ) ਚਾਰ ਪਹਿਰ ਰਾਤ ਰਮਣ ਕਰਦਾ ਅਤੇ ਸੁਖ ਪਾਉਂਦਾ।

ਰੋਸ ਭਯੋ ਜਬ ਤੇ ਹ੍ਰਿਦੈ ਘਰੀ ਭੋਗਾ ਜਾਇ ॥੫॥

But now imbued in anger would not luxuriate even once,(5)

ਪਰ ਜਦ ਤੋਂ ਮਨ ਵਿਚ ਰੋਸ ਪੈਦਾ ਹੋਇਆ, (ਉਸ ਨਾਲ) ਇਕ ਘੜੀ ਲਈ ਵੀ ਭੋਗ ਨਹੀਂ ਕੀਤਾ ॥੫॥