ਸਲੋਕ ਮਃ

Salok, Fifth Mehl:

ਸਲੋਕ ਪੰਜਵੀਂ ਪਾਤਿਸ਼ਾਹੀ।

ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ

O Friend, I pray that I may remain forever the dust of Your Feet.

ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ, ਧੂਰਿ = ਧੂੜ, ਖ਼ਾਕ।

ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥

Nanak has entered Your Sanctuary, and beholds You ever-present. ||1||

ਨਾਨਕ ਅਰਦਾਸਦਾ ਹੈ ਕਿ ਮੈਂ ਤੇਰੀ ਸਰਨ ਪਿਆ ਰਹਾਂ ਅਤੇ ਤੈਨੂੰ ਹੀ ਆਪਣੇ ਅੰਗ-ਸੰਗ ਵੇਖਾਂ ॥੧॥ ਪੇਖਉ = ਵੇਖਾਂ। ਹਜੂਰਿ = ਅੰਗ ਸੰਗ, ਆਪਣੇ ਨਾਲ ॥੧॥