ਦੋਹਰਾ

Dohira

ਦੋਹਰਾ:

ਪੁਤ੍ਰ ਗ੍ਰਿਹ ਯਾ ਕੇ ਭਯੋ ਬਿਰਧ ਗਯੋ ਹ੍ਵੈ ਰਾਇ

The Raja had no issue and he was getting old.

ਇਸ ਦੇ ਘਰ ਪੁੱਤਰ ਪੈਦਾ ਨਹੀਂ ਹੋਇਆ ਅਤੇ ਰਾਜਾ ਬਿਰਧ ਹੋ ਗਿਆ ਹੈ।

ਕੇਲ ਕਲਾ ਤੈ ਥਕਿ ਗਯੋ ਸਕਤ ਸੁਤ ਉਪਜਾਇ ॥੫॥

He had lacked sexual potency and was unable to produce a child.(5)

ਕਾਮਕ੍ਰੀੜਾ ਕਰਨ ਤੋਂ ਇਹ ਰਹਿ ਗਿਆ ਹੈ ਅਤੇ ਪੁੱਤਰ ਪੈਦਾ ਨਹੀਂ ਕਰ ਸਕਦਾ ॥੫॥