ਚੌਪਈ ॥
Chaupaee
ਚੌਪਈ:
ਇਸੀ ਚਰਿਤ੍ਰ ਤੌਨ ਕੋ ਟਾਰਿਯੋ ॥
ਇਸ ਤਰ੍ਹਾਂ ਚਰਿਤ੍ਰ ਕਰ ਕੇ (ਸਚੀ ਨੇ ਜੁਜਾਤੀ ਨੂੰ) ਗਲੋਂ ਲਾਹ ਦਿੱਤਾ।
ਬਹੁਰਿ ਇੰਦ੍ਰ ਕੋ ਜਾਇ ਨਿਹਾਰਿਯੋ ॥
Through such a trick she averted the situation and then went round and found Indra.
ਫਿਰ ਜਾ ਕੇ ਇੰਦਰ ਨੂੰ ਵੇਖ (ਅਰਥਾਤ ਲਭ) ਲਿਆ।
ਤਹ ਤੇ ਆਨਿ ਰਾਜੁ ਤਿਹ ਦਯੋ ॥
ਉਸ ਨੂੰ ਰਾਜ ਦੇ ਦਿੱਤਾ ਗਿਆ
ਸੁਰ ਪੁਰ ਬਹੁਰ ਬਧਾਵੋ ਭਯੋ ॥੧੪॥
He took over the sovereignty, once again, and the greetings flowed in the heaven.
ਅਤੇ ਸਵਰਗ ਵਿਚ ਫਿਰ ਖ਼ੁਸ਼ੀ ਦੇ ਬਹੁਤ ਵਾਜੇ ਵਜੇ ॥੧੪॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਸਤਰਹ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੧੭॥੨੨੯੬॥ਅਫਜੂੰ॥
117th Parable of Auspicious Chritars Conversation of the Raja and the Minister, Completed With Benediction. (117)(2294)
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੧੭ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੧੭॥੨੨੯੬॥ ਚਲਦਾ॥