ਦੋਹਰਾ

Dohira

ਦੋਹਰਾ:

ਜਲ ਸੀਚੇ ਜਾਗਤਿ ਭਯੋ ਅਤਿ ਤਨ ਲਾਗੇ ਘਾਇ

With sprinkling of water Subhat Singh regained consciousness,

ਜਲ ਛਿੜਕਣ ਨਾਲ (ਉਹ) ਜਾਗ ਪਿਆ। ਉਸ ਦੇ ਸ਼ਰੀਰ ਉਤੇ ਬਹੁਤ ਜ਼ਖ਼ਮ ਲਗੇ ਹੋਏ ਸਨ।

ਭਲੋ ਬੁਰੋ ਖਲ ਅਖਲ ਕੋ ਕਛੂ ਚੀਨਾ ਜਾਇ ॥੧੦੦॥

But he could not perceive, who was his foe and who the friend,(100)

ਉਸ ਨੂੰ ਮਾੜੇ ਚੰਗੇ, ਦੁਸ਼ਟ ਅਤੇ ਸਜਨ ਦੀ ਕੋਈ ਪਛਾਣ ਨਾ ਰਹੀ ॥੧੦੦॥