ਚੌਪਈ

Chaupaee

ਚੌਪਈ:

ਸਵਤਿ ਤ੍ਰਾਸ ਜੜ ਦਰਬੁ ਲੁਟਾਵੈ

ਸੌਂਕਣ ਦੇ ਡਰੋਂ (ਉਹ) ਮੂਰਖ ਧਨ ਲੁਟਾਉਣ ਲਗੀ ਸੀ

ਦੁਰਾਚਾਰ ਸੁਤ ਹੇਤ ਕਮਾਵੈ

She had been laundering money foolishly and indulging in base action

ਅਤੇ ਪੁੱਤਰ (ਦੀ ਪ੍ਰਾਪਤੀ) ਲਈ ਦੁਰਾਚਾਰ ਕਰਦੀ ਸੀ।

ਅਧਿਕ ਪ੍ਰੀਤਿ ਤਿਨ ਕੇ ਸੰਗ ਠਾਨੈ

ਉਨ੍ਹਾਂ (ਪ੍ਰੇਮੀਆਂ) ਨਾਲ ਅਧਿਕ ਪ੍ਰੀਤ ਕਰਦੀ ਸੀ,

ਮੂਰਖ ਨਾਰਿ ਭੇਦ ਨਹਿ ਜਾਨੈ ॥੧੪॥

She loved many shady characters who could not understand this foolish woman.(14)

ਪਰ (ਉਹ) ਮੂਰਖ ਇਸਤਰੀ ਭੇਦ ਨੂੰ ਨਹੀਂ ਸਮਝਦੀ ਸੀ ॥੧੪॥