ਦੋਹਰਾ ॥
ਦੋਹਰਾ:
ਨਿਰਖਿ ਮੁਗਲ ਸੋਯੋ ਪਰਿਯੋ ਕਾਢਿ ਲਈ ਕਰਵਾਰਿ ॥
ਮੁਗ਼ਲ ਨੂੰ ਸੁਤਾ ਹੋਇਆ ਵੇਖ ਕੇ (ਲੜਕੀ ਨੇ) ਤਲਵਾਰ ਕਢ ਲਈ
ਕਾਟਿ ਕੰਠ ਤਾ ਕੋ ਗਈ ਅਪਨੋ ਧਰਮ ਉਬਾਰਿ ॥੧੨॥
ਅਤੇ ਉਸ ਦਾ ਗੱਲਾ ਕਟ ਕੇ ਆਪਣੇ ਧਰਮ ਨੂੰ ਬਚਾ ਕੇ ਚਲੀ ਗਈ ॥੧੨॥
ਚੰਚਲਾਨ ਕੇ ਚਰਿਤ੍ਰ ਕੋ ਚੀਨਿ ਸਕਤ ਨਹਿ ਕੋਇ ॥
ਇਸਤਰੀਆਂ ਦੇ ਚਰਿਤ੍ਰ ਨੂੰ ਕੋਈ ਵੀ ਸਮਝ ਨਹੀਂ ਸਕਿਆ,
ਬ੍ਰਹਮ ਬਿਸਨ ਰੁਦ੍ਰਾਦਿ ਸਭ ਸੁਰ ਸੁਰਪਤਿ ਕੋਊ ਹੋਇ ॥੧੩॥
ਭਾਵੇਂ ਬ੍ਰਹਮਾ, ਵਿਸ਼ਣੂ, ਰੁਦ੍ਰ, ਸਾਰੇ ਦੇਵਤੇ ਅਤੇ ਇੰਦਰ ਵੀ ਕਿਉਂ ਨਾ ਹੋਵੇ ॥੧੩॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਪੰਦਰਹ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੧੫॥੪੧੨੩॥ਅਫਜੂੰ॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੨੧੫ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੨੧੫॥੪੧੨੩॥ ਚਲਦਾ॥