ਦੋਹਰਾ

DOHRA

ਦੋਹਰਾ:

ਭਜੀ ਸੈਨ ਜਬ ਪਾਡਵੀ ਕਿਸਨ ਬਿਲੋਕੀ ਨੈਨ

ਜਦੋਂ ਪਾਂਡਵਾਂ ਦੀ ਸੈਨਾ ਨੂੰ ਭਜਦੇ ਹੋਇਆਂ ਕ੍ਰਿਸ਼ਨ ਨੇ ਅੱਖੀਂ ਵੇਖਿਆ,

ਦੁਰਜੋਧਨ ਸੋ ਯੌ ਕਹੀ ਤੁਮ ਧਾਵਹੁ ਲੈ ਸੈਨ ॥੧੬੨੫॥

When Krishna saw the Pandava army running away, he asked Duryodhana to attack.1625.

ਤਦੋਂ ਦੁਰਯੋਧਨ ਨੂੰ ਇਸ ਤਰ੍ਹਾਂ ਕਿਹਾ ਕਿ (ਹੁਣ) ਤੂੰ ਸੈਨਾ ਲੈ ਕੇ ਧਾਵਾ ਬੋਲ ॥੧੬੨੫॥