ਸੋਰਠਾ

Sortha

ਸੋਰਠਾ:

ਤਾ ਕੌ ਲਯੋ ਬੁਲਾਇ ਪਠੈ ਸਹਚਰੀ ਏਕ ਤਿਹ

Through one of her maids, she called him over,

ਉਥੇ ਇਕ ਸਖੀ ਭੇਜ ਕੇ ਉਸ ਨੂੰ ਆਪਣੇ ਕੋਲ ਬੁਲਾ ਲਿਆ

ਕਹਿਯੋ ਬਿਰਾਜਹੁ ਆਇ ਸੰਕ ਤ︀ਯਾਗ ਹਮ ਕੌ ਅਬੈ ॥੪॥

And told him to stay their without any trepidation.(4)

ਅਤੇ ਕਿਹਾ ਕਿ ਸੰਕੋਚ ਤਿਆਗ ਕੇ ਹੁਣੇ ਮੇਰੇ ਨਾਲ ਆ ਕੇ ਬਿਰਾਜੋ ॥੪॥