ਦੋਹਰਾ ॥

ਦੋਹਰਾ:

ਯਾ ਕੀ ਇਤਨੀ ਆਰਬਲਾ ਬਿਧਨਾ ਲਿਖੀ ਬਨਾਇ ॥

ਇਸ ਦੀ ਇਤਨੀ ਹੀ ਆਯੂ ਵਿਧਾਤਾ ਨੇ ਲਿਖੀ ਸੀ।

ਤਾ ਤੇ ਪਰਿ ਕੂਏ ਮਰਿਯੋ ਕ︀ਯਾ ਕੋਊ ਕਰੈ ਉਪਾਇ ॥੧੫॥

ਇਸ ਲਈ ਖੂਹ ਵਿਚ ਡਿਗ ਮਰਿਆ ਹੈ। ਕੋਈ ਕੀ ਉਪਾ ਕਰ ਸਕਦਾ ਹੈ ॥੧੫॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਦਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੧੦॥੪੦੨੭॥ਅਫਜੂੰ॥

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੨੧੦ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੨੧੦॥੪੦੨੭॥ ਚਲਦਾ॥