ਦੋਹਰਾ ॥

ਦੋਹਰਾ:

ਬਨ ਭੀਤਰ ਭੇਟਾ ਭਈ ਗੋਰਖ ਸੰਗ ਸੁ ਧਾਰ ॥

(ਰਾਜੇ ਦੀ) ਬਨ ਵਿਚ ਗੋਰਖਨਾਥ ਨਾਲ ਭੇਂਟ ਹੋਈ

ਰਾਜ ਤ︀ਯਾਗ ਅੰਮ੍ਰਿਤ ਲਯੋ ਭਰਥਿਰ ਰਾਜ ਕੁਮਾਰ ॥੪੬॥

ਅਤੇ ਰਾਜ-ਪਾਟ ਤਿਆਗ ਕੇ ਭਰਥਰੀ ਰਾਜ ਕੁਮਾਰ ਨੇ ਅੰਮ੍ਰਿਤ ਪ੍ਰਾਪਤ ਕੀਤਾ ॥੪੬॥