ਸੋਰਠਾ ॥

ਸੋਰਠਾ:

ਤਾ ਕੋ ਲਿਯੋ ਬੁਲਾਇ ਰਾਨੀ ਸਖੀ ਪਠਾਇ ਕੈ ॥

ਰਾਣੀ ਨੇ ਸਖੀ ਭੇਜ ਕੇ ਉਸ ਨੂੰ ਬੁਲਵਾ ਲਿਆ

ਕਹਿਯੋ ਮੀਤ ਮੁਸਕਾਇ ਸੰਕ ਤ︀ਯਾਗਿ ਮੋ ਕੌ ਭਜਹੁ ॥੫॥

ਅਤੇ ਮੁਸਕਰਾ ਕੇ ਕਹਿਣ ਲਗੀ, ਹੇ ਮਿਤਰ! (ਹਰ ਪ੍ਰਕਾਰ ਦਾ) ਸੰਕੋਚ ਤਿਆਗ ਕੇ ਮੇਰੇ ਨਾਲ ਭੋਗ ਕਰੋ ॥੫॥