ਦੋਹਰਾ ॥

ਦੋਹਰਾ:

ਪਤਿ ਦੇਖਤ ਰਤਿ ਮਾਨਿ ਕੈ ਨ੍ਰਿਪ ਕੋ ਮਾਥ ਟਿਕਾਇ ॥

ਪਤੀ ਦੇ ਵੇਖਦੇ ਹੋਇਆਂ (ਯਾਰ ਨਾਲ) ਕਾਮ-ਕ੍ਰੀੜਾ ਕਰ ਕੇ ਰਾਜੇ ਤੋਂ ਮੱਥਾ ਟਿਕਵਾਇਆ।

ਧਨ ਦੀਨੋ ਸਭ ਪ੍ਰੀਤਮਹਿ ਐਸੇ ਚਰਿਤ ਦਿਖਾਇ ॥੨੦॥

ਇਸ ਤਰ੍ਹਾਂ ਦਾ ਚਰਿਤ੍ਰ ਵਿਖਾ ਕੇ ਪ੍ਰੀਤਮ ਨੂੰ ਬਹੁਤ ਸਾਰਾ ਧਨ ਦਿੱਤਾ ॥੨੦॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਛਿਆਨਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੯੬॥੩੬੮੯॥ਅਫਜੂੰ॥

ਇਥੇ ਸ੍ਰੀ ਚਰਿਤੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੯੬ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੯੬॥੩੬੮੯॥ ਚਲਦਾ॥