ਚੌਪਈ

CHAUPAI

ਚੌਪਈ:

ਇਤੈ ਦ੍ਰਜੋਧਨ ਹਰਖ ਜਨਾਯੋ

ਇਧਰ ਦੁਰਯੋਧਨ ਨੇ ਖ਼ੁਸ਼ੀ ਪ੍ਰਗਟ ਕੀਤੀ।

ਉਤ ਹਲਧਰ ਹਰਿ ਜੂ ਸੁਨਿ ਪਾਯੋ

On this side Duryodhana was pleased and on that side Balram and Krishna heard all this

ਉਧਰ ਬਲਰਾਮ ਅਤੇ ਕ੍ਰਿਸ਼ਨ ਜੀ ਨੇ (ਸਾਰੀ ਖ਼ਬਰ) ਸੁਣ ਲਈ।

ਸੁਨਿ ਬਸੁਦੇਵ ਕ੍ਰੋਧ ਅਤਿ ਭਰਿ ਕੈ

(ਇਹ ਗੱਲ) ਸੁਣ ਕੇ ਬਸੁਦੇਵ ਬਹੁਤ ਕ੍ਰੋਧਵਾਨ ਹੋਇਆ।

ਸ︀ਯਾਮ ਭਨੈ ਮੂਛਹਿ ਰਹਿਓ ਧਰਿ ਕੈ ॥੨੨੯੮॥

Vasudev, in great rage, moved his hands on his whiskers.2298.

(ਕਵੀ) ਸ਼ਿਆਮ ਕਹਿੰਦੇ ਹਨ, ਮੁੱਛਾਂ (ਉਤੇ ਹੱਥ) ਧਰ ਕੇ ਬਹਿ ਗਿਆ (ਅਰਥਾਤ ਮੁੱਛਾਂ ਨੂੰ ਤਾਉ ਦੇਣ ਲਗ ਗਿਆ) ॥੨੨੯੮॥