ਦੋਹਰਾ ॥
ਦੋਹਰਾ:
ਅਪ੍ਰਮਾਨ ਤਾ ਕੀ ਪ੍ਰਭਾ ਜਲ ਥਲ ਰਹੀ ਸਮਾਇ ॥
ਉਸ ਦੀ ਅਨੂਪਮ ਸੁੰਦਰਤਾ ਜਲ ਥਲ ਵਿਚ ਸਮਾਈ ਹੋਈ ਸੀ।
ਸੁਰੀ ਆਸੁਰੀ ਕਿੰਨ੍ਰਨੀ ਹੇਰਿ ਰਹਤ ਸਿਰ ਨ︀ਯਾਇ ॥੨॥
(ਉਸ ਨੂੰ) ਵੇਖ ਕੇ ਦੇਵ-ਇਸਤਰੀਆਂ, ਦੈਂਤ-ਇਸਤਰੀਆਂ ਅਤੇ ਕਿੰਨਰ-ਇਸਤਰੀਆਂ ਸਿਰ ਝੁਕਾਉਂਦੀਆਂ ਸਨ ॥੨॥