ਦੋਹਰਾ ॥
ਦੋਹਰਾ:
ਭੋਗ ਪ੍ਰਥਮ ਕਰਿ ਜਾਰ ਤਜ ਤਹੀ ਪਹੂਚੀ ਆਇ ॥
ਪਹਿਲਾਂ ਯਾਰ ਨਾਲ ਭੋਗ ਕਰ ਕੇ (ਫਿਰ) ਉਸ ਨੂੰ ਛਡ ਕੇ (ਆਪਣੇ ਘਰ) ਆ ਪਹੁੰਚੀ।
ਭੇਦ ਮੂੜ ਨ੍ਰਿਪ ਨ ਲਹਿਯੋ ਲਈ ਗਰੇ ਸੌ ਲਾਇ ॥੧੪॥
ਮੂਰਖ ਰਾਜੇ ਨੇ ਭੇਦ ਨਾ ਸਮਝਿਆ ਅਤੇ ਗਲੇ ਨਾਲ ਲਗਾ ਲਿਆ ॥੧੪॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਚੌਦਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੧੪॥੪੧੧੦॥ਅਫਜੂੰ॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੨੧੪ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੨੧੪॥੪੧੧੦॥ ਚਲਦਾ॥