ਭੁਜੰਗ ਛੰਦ

Bhujang Chhand

ਭੁਜੰਗ ਛੰਦ:

ਚਲਿਯੋ ਧਾਰਿ ਆਤੀਤ ਕੋ ਭੇਸ ਰਾਈ

ਉਹ ਰਾਜਾ ਸਾਧ ਦਾ ਭੇਸ ਧਾਰ ਕੇ

ਮਨਾਪਨ ਬਿਖੈ ਸ੍ਰੀ ਭਗੌਤੀ ਮਨਾਈ

The Raja put on the garb of an ascetic, meditating on Bhagwati, the goddess, commenced his journey.

ਅਤੇ ਆਪਣੇ ਮਨ ਵਿਚ ਭਗਵਤੀ ਦਾ ਸਿਮਰਨ ਕਰਦਾ ਹੋਇਆ ਚਲ ਪਿਆ।

ਚਲਿਯੋ ਸੋਤ ਤਾ ਕੇ ਫਿਰਿਯੋ ਨਾਹਿ ਫੇਰੇ

(ਉਹ) ਸੌਣ ਵੇਲੇ ਉਸ ਵਲ ਚਲ ਪਿਆ ਅਤੇ ਫਿਰ ਵਾਪਸ ਨਾ ਮੁੜਿਆ;

ਧਸ੍ਰਯੋ ਜਾਇ ਕੈ ਵਾ ਤ੍ਰਿਯਾ ਕੇ ਸੁ ਡੇਰੇ ॥੧੦॥

Walking and walking along, without looking back, reached the residence of that damsel.(10)

ਸਿਧਾ ਉਸ ਇਸਤਰੀ ਦੇ ਡੇਰੇ ਜਾ ਪਹੁੰਚਿਆ ॥੧੦॥