ਦੋਹਰਾ ॥

ਦੋਹਰਾ:

ਪ੍ਰਥਮ ਸੁਤਾ ਰੂਮੀਨ ਕੀ ਕੀਯੋ ਬ︀ਯਾਹ ਬਨਾਇ ॥

ਪਹਿਲਾਂ ਰੂਮ ਦੇਸ (ਦੇ ਰਾਜੇ ਦੀ) ਲੜਕੀ ਨਾਲ ਵਿਆਹ ਕੀਤਾ

ਬਹੁਰਿ ਕਨੌਜਿਸ ਕੀ ਸੁਤਾ ਬਰੀ ਮ੍ਰਿਦੰਗ ਬਜਾਇ ॥੪॥

ਅਤੇ ਫਿਰ ਨਗਾਰਾ ਵਜਾ ਕੇ ਕਨੌਜ ਦੇ ਰਾਜੇ ਦੀ ਧੀ ਨੂੰ ਵਿਆਹਿਆ ॥੪॥