ਚੌਪਈ

Chaupaee

ਚੌਪਈ:

ਲਖਿ ਤ੍ਰਿਯ ਤਾਹਿ ਸੁ ਭੇਖ ਬਨਾਯੋ

ਇਸਤਰੀ ਨੇ ਉਸ ਨੂੰ ਵੇਖ ਕੇ (ਆਪਣਾ) ਸਰੂਪ ਸੰਵਾਰਿਆ।

ਫੂਲ ਪਾਨ ਅਰੁ ਕੈਫ ਮੰਗਾਯੋ

On seeing him the dame adorned herself and ordered for flowers, beetle leaf and wine.

ਫੁਲ, ਪਾਨ ਅਤੇ ਸ਼ਰਾਬ ਮੰਗਾਈ।

ਆਗੇ ਟਰਿ ਤਾ ਕੋ ਤਿਨ ਲੀਨਾ

ਉਸ ਨੇ ਰਾਜੇ ਨੂੰ ਅਗੋਂ ਲਿਆ

ਚਿਤ ਕਾ ਸੋਕ ਦੂਰਿ ਕਰਿ ਦੀਨਾ ॥੧੧॥

She came forward herself to receive him and pacified her anxiety.(11)

ਅਤੇ ਆਪਣੇ ਚਿਤ ਦਾ ਦੁਖ ਦੂਰ ਕਰ ਦਿੱਤਾ ॥੧੧॥