ਦੋਹਰਾ

DOHRA

ਦੋਹਰਾ:

ਲ︀ਯਾਯੋ ਥੋ ਜੋ ਸੈਨ ਸੰਗਿ ਤਿਨ ਤੇ ਬਚਿਯੋ ਬੀਰ

(ਕਾਲ ਜਮਨ) ਜੋ ਸੈਨਾ ਨਾਲ ਲਿਆਇਆ ਸੀ, ਉਨ੍ਹਾਂ ਵਿਚ ਇਕ ਵੀ ਯੋਧਾ ਨਹੀਂ ਬਚਿਆ ਸੀ।

ਜੁਧ ਕਰਨ ਕੋ ਕਾਲ ਜਮਨ ਆਪੁ ਧਰਿਯੋ ਤਬ ਧੀਰ ॥੧੯੧੬॥

None of the warriors accompanying him survived and Kalyanana came himself to flight.1916.

ਤਦ ਯੁੱਧ ਕਰਨ ਲਈ ਕਾਲ ਜਮਨ ਨੇ ਖੁਦ ਹਿੰਮਤ ਕੀਤੀ ॥੧੯੧੬॥