ਚੌਪਈ

Chaupaee

ਚੌਪਈ:

ਫੂਲਿ ਗਈ ਸੁਨ ਬਾਤ ਅਯਾਨੀ

(ਉਹ) ਅਨਜਾਣ (ਇਸਤਰੀ) ਇਹ ਗੱਲ ਸੁਣ ਕੇ ਫੁਲ ਗਈ।

ਭੇਦ ਅਭੇਦ ਕੀ ਬਾਤ ਜਾਨੀ

Hearing this, that mindless was overwhelmed, and did not comprehend the real motive.

(ਉਸ ਨੇ) ਭੇਦ ਅਤੇ ਅਭੇਦ ਦੀ ਗੱਲ ਨਾ ਸਮਝੀ।

ਅਧਿਕ ਹ੍ਰਿਦੇ ਮੈ ਸੁਖ ਉਪਜਾਯੋ

ਉਸ ਨੇ ਮਨ ਵਿਚ ਅਧਿਕ ਪ੍ਰਸੰਨ ਹੋ ਕੇ

ਅਮਲ ਕਹਿਯੋ ਸੋ ਤੁਰਤ ਮੰਗਾਯੋ ॥੪੦॥

Being too happy, she arranged all the intoxicants which were asked for.(40)

ਉਹ ਨਸ਼ੇ (ਜੋ ਰਾਜੇ ਨੇ) ਕਹੇ ਸਨ, ਤੁਰਤ ਮੰਗਵਾ ਲਏ ॥੪੦॥