ਅੜਿਲ

Arril

ਅੜਿਲ:

ਚੋਰ ਚਤੁਰਿ ਚਿਤ ਲਯੋ ਕਹੋ ਕਸ ਕੀਜੀਐ

The Rani asked (the boy), ‘If a sagacious thief steals away some

(ਰਾਣੀ ਨੇ ਕਿਹਾ) ਹੇ ਸਖੀ! (ਜੇ) ਕੋਈ ਚਤੁਰ ਚੋਰ ਚਿਤ ਚੁਰਾ ਲਏ ਤਾਂ ਕੀ ਕੀਤਾ ਜਾਣਾ ਚਾਹੀਦਾ ਹੈ।

ਕਾਢਿ ਕਰਿਜਵਾ ਅਪਨ ਲਲਾ ਕੌ ਦੀਜੀਐ

One’s heart then what should be done?

(ਆਪ ਹੀ ਉੱਤਰ ਦਿੰਦਿਆਂ ਕਹਿੰਦੀ ਹੈ ਤਾਂ) ਆਪਣਾ ਕਲੇਜਾ ਕਢ ਕੇ ਪ੍ਰਿਯ ਨੂੰ ਦੇ ਦੇਣਾ ਚਾਹੀਦਾ ਹੈ।

ਜੰਤ੍ਰ ਮੰਤ੍ਰ ਜੌ ਕੀਨੇ ਪੀਅਹਿ ਰਿਝਾਈਐ

‘Shouldn’t she take out her heart and present it to her lover?

(ਜਦੋਂ) ਜੰਤ੍ਰ ਮੰਤ੍ਰ ਕਰ ਕੇ ਪ੍ਰਿਯ ਨੂੰ ਰਿਝਾ ਲਈਏ,

ਹੋ ਤਦਿਨ ਘਰੀ ਕੇ ਸਖੀ ਸਹਿਤ ਬਲਿ ਜਾਈਐ ॥੨੩॥

‘And the day she had satisfied her lover through incantations, she should release her temporal being.(23)

ਤਾਂ ਉਸ ਦਿਨ ਉਸੇ ਘੜੀ (ਉਸ ਉਤੇ) ਨਿਛਾਵਰ ਹੋ ਜਾਣਾ ਚਾਹੀਦਾ ਹੈ ॥੨੩॥