ਦੋਹਰਾ

DOHRA

ਦੋਹਰਾ:

ਐਸੀ ਪੁਰੀ ਨਿਹਾਰ ਕੈ ਅਤਿ ਚਿਤਿ ਹਰਖ ਬਢਾਇ

ਅਜਿਹੀ ਨਗਰੀ ਨੂੰ ਵੇਖ ਕੇ ਅਤੇ (ਆਪਣੇ) ਚਿਤ ਵਿਚ ਬਹੁਤ ਪ੍ਰਸੰਨ ਹੋ ਕੇ,

ਸ੍ਰੀ ਬ੍ਰਿਜਪਤਿ ਕੋ ਗ੍ਰਿਹ ਜਹਾ ਤਹਿ ਦਿਜ ਪਹੁਚਿਓ ਜਾਇ ॥੧੯੮੨॥

Extremely pleased on seeing the city, the Brahmin reached the palace of Krishna.1982.

ਜਿਥੇ ਸ੍ਰੀ ਕ੍ਰਿਸ਼ਨ ਦਾ ਘਰ ਸੀ, ਬ੍ਰਾਹਮਣ ਉਸ ਸਥਾਨ ਉਤੇ ਜਾ ਪਹੁੰਚਿਆ ॥੧੯੮੨॥