ਚੌਪਈ

Chaupaee

ਚੌਪਈ:

ਬਚਨ ਸੁਨਤ ਕ੍ਰੁਧਿਤ ਨ੍ਰਿਪ ਭਯੋ

(ਰਾਣੀ ਦੇ) ਬੋਲ ਸੁਣ ਕੇ ਰਾਜਾ ਕ੍ਰੋਧਿਤ ਹੋ ਗਿਆ

ਮਾਰਨ ਹੇਤ ਸੁਤਹਿ ਲੈ ਗਯੋ

Hearing this the Raja flew into rage and took his son to kill him.

ਅਤੇ ਮਾਰਨ ਲਈ ਪੁੱਤਰ ਨੂੰ ਲੈ ਗਿਆ।

ਮੰਤ੍ਰਿਨ ਆਨਿ ਰਾਵ ਸਮੁਝਾਯੋ

ਮੰਤ੍ਰੀਆਂ ਨੇ ਆ ਕੇ ਰਾਜੇ ਨੂੰ ਸਮਝਾਇਆ

ਤ੍ਰਿਯਾ ਚਰਿਤ੍ਰ ਕਿਨਹੂੰ ਪਾਯੋ ॥੩੦॥

But his ministers made him to perceive that the Chritars were not easily discernable.(30)(1)

ਕਿ ਇਸਤਰੀਆਂ ਦੇ ਚਰਿਤ੍ਰਾਂ ਦਾ ਕਿਸੇ ਨੇ ਵੀ ਅੰਤ ਨਹੀਂ ਪਾਇਆ ਹੈ ॥੩੦॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੁਤਿਯ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨॥੭੮॥ਅਫਜੂੰ॥

Second Parable of Auspicious Chritars Conversation of the Raja and the Minister, Completed with Benediction. (2)(78)

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਦੂਜੇ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੨॥੭੮॥ ਚਲਦਾ॥